ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ: 35.5 ਲੱਖ ਔਰਤਾਂ ਨੂੰ ਮਿਲੇਗੀ ਵਿੱਤੀ ਸਹਾਇਤਾ, CM ਮਾਨ ਖੁਦ ਕਰਨਗੇ ਫੰਡ ਜਾਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਠਾਨਕੋਟ ਵਿਖੇ ਹੋਣ ਵਾਲੇ ਇੱਕ ਸਮਾਗਮ ਦੌਰਾਨ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ‘ ਤਹਿਤ 35.5 ਲੱਖ ਔਰਤਾਂ ਨੂੰ ਵਿੱਤੀ ਸਹਾਇਤਾ ਵੰਡਣਗੇ। ਇਹ ਰਾਸ਼ੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ ‘ਤੇ ਟ੍ਰਾਂਸਫਰ ਕੀਤੀ ਜਾਵੇਗੀ। ਹੁਣ ਤੱਕ 68.5 ਲੱਖ ਔਰਤਾਂ ਨੂੰ ਮਿਲੇਗਾ ਲਾਭ ਇਸ ਤੋਂ ਪਹਿਲਾਂ ਸੂਬੇ ਦੀਆਂ 33 ਲੱਖ … Continue reading ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ: 35.5 ਲੱਖ ਔਰਤਾਂ ਨੂੰ ਮਿਲੇਗੀ ਵਿੱਤੀ ਸਹਾਇਤਾ, CM ਮਾਨ ਖੁਦ ਕਰਨਗੇ ਫੰਡ ਜਾਰੀ